ਖੰਨਾ: ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਸਕੂਲਾਂ ਵਿੱਚ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ
ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੇ ਸਕੂਲਾਂ ਵਿੱਚ ਲਗਾਇਆ ਗਿਆ ਜਾਗਰੂਕਤਾ ਸੈਮੀਨਾਰ ਅੱਜ 6 ਵਜੇ ਮਿਲੀ ਜਾਣਕਾਰੀ ਅਨੁਸਾਰ ਖੰਨਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਅਤੇ ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਜਿੱਥੇ ਲੋਕਾਂ ਅਤੇ ਬੱਚਿਆਂ ਨੂੰ ਘਰੇਲੂ ਹਿੰਸਾ ਔਰਤਾਂ ਦੇ ਜਿਨਸੀ ਸ਼ੋਸ਼ਣ ਅਤੇ ਬਾਲ ਸ਼ੋਸ਼ਣ ਤੋਂ ਔਰਤਾਂ ਦੀ ਸੁਰੱਖਿਆ ਬਾਰੇ ਜਾਗਰੂਕਤਾ ਕੀਤੀ ਗਈ ਇਸ ਦੌਰਾਨ ਖੰਨਾ ਪੁਲਿਸ ਦੀਆਂ ਟੀਮਾਂ ਵੱਲੋਂ ਸਾਈਬਰ ਕ੍ਰਾਈਮ 1930 ਅਤੇ ਪੁਲਿਸ ਹੈਲਪਲਾਈਨ ਨ