ਬਠਿੰਡਾ: ਬਠਿੰਡਾ ਵਿਖੇ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ: ਰਾਜ ਪੱਧਰੀ ਸਮਾਗਮ ਵਿੱਚ ਮੰਤਰੀਆਂ ਨੇ ਕੀਤੀ ਸ਼ਿਰਕਤ
ਬਠਿੰਡਾ ਦੇ ਭਗਵਾਨ ਵਾਲਮੀਕਿ ਕਮਿਊਨਿਟੀ ਹਾਲ ਵਿਖੇ ਪ੍ਰਗਟ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਤੇ ਡਾ. ਬਲਜੀਤ ਕੌਰ ਨੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।