ਮਾਨਸਾ: ਵਿਸ਼ਵਕਰਮਾ ਜਯੰਤੀ ਮੌਕੇ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਟੇਕਿਆ ਮੱਥਾ
Mansa, Mansa | Nov 9, 2026 ਕਾਂਗਰਸ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਮਾਨਸਾ ਵਿਖੇ ਵਿਸ਼ਵਕਰਮਾ ਭਵਨ ਵਿਖੇ ਮੱਥਾ ਟੇਕਿਆ ਅਤੇ ਸੰਗਤ ਨਾਲ ਵਿਸ਼ਵਕਰਮਾ ਜਯੰਤੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਸਮੂਹ ਮਿਹਨਤਕਸ਼ ਕਾਮਿਆਂ ਨੂੰ ਇਸ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।