ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਨੂੰ ਦੋ ਵਾਰ ਬੇਹੁਰਮਤੀ ਕਰਨ ਦੀ ਕੋਸ਼ਿਸ਼ ਕਰਨਾ ਪੰਜਾਬ ਵਿੱਚ ਦਲਿਤ ਵਿਰੋਧੀ ਮਾਨਸਿਕਤਾ ਵਾਲੇ ਲੋਕਾਂ ਦੇ ਮਨਾਂ ਵਿੱਚੋਂ ਕਾਨੂੰਨ ਵਿਵਸਥਾ ਦੇ ਨਿਕਲ ਚੁੱਕੇ ਡਰ ਦਾ ਨਤੀਜਾ ਹੈ।
ਮੈਂ ਇਸ ਘਟਨਾ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕਰਦਾ ਹਾਂ। ਪੰਜਾਬ ਵਿੱਚ ਅੱਜ ਸਮਾਜ ਵਿਰੋਧੀ ਅਨਸਰ ਬੇਖੌਫ਼ ਘੁੰਮ ਰਹੇ ਹਨ, ਪਰ ਆਮ ਲੋਕਾਂ ਦਾ ਘਰ ਤੋਂ ਨਿਕਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ। ਜਦਕਿ ਗੁਰੂ ਦੋਖੀ ਮੁੱਖ ਮੰਤਰੀ ਸਿਰਫ਼ ਚੁਟਕਲੇ ਸੁਣਾਉਣ ਨੂੰ ਸਰਕਾਰ ਚਲਾਉਣਾ ਸਮਝ ਰਿਹਾ ਹੈ। ਸੁਖਬੀਰ ਬਾਦਲ