ਮਮਦੋਟ: ਦਾਣਾ ਮੰਡੀ ਲਛਮਣ ਨਹਿਰ ਦੇ ਨੇੜੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 98 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ
ਦਾਣਾ ਮੰਡੀ ਲਛਮਣ ਨਹਿਰ ਦੇ ਨੇੜੇ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 98 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 5 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਮਦੋਟ ਦੇ ਈਐਸਆਈ ਜੋਰਾ ਸਿੰਘ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਉਹ ਸਾਥੀ ਕਰਮਚਾਰੀ ਗਸ਼ਤ ਕਰ ਰਹੇ ਸੀ ਤਾਂ ਦਾਣਾ ਮੰਡੀ ਦੇ ਨੇੜੇ ਪਹੁੰਚੇ ਤਾਂ ਮੁਖਬਰ ਖਾਸ ਵੱਲੋਂ ਉਹਨਾਂ ਨੂੰ ਇਤਲਾਅ ਮਿਲੀ ਨਸ਼ਾ ਤਸਕਰ ਸੁਖਵਿੰਦਰ ਸਿੰਘ ਪੁੱਤਰ ਸੁੱਖਾ ਪੁੱਤਰ ਗੁਰਦੇਵ ਸਿੰਘ ਵਾਸੀ ਚੱਕ।