ਸੁਨਾਮ: ਕੈਬਨਿਟ ਮੰਤਰੀ ਅਮਨ ਅਰੋੜਾ ਦਾ ਸੰਗਰੂਰ ਤੋਂ 'ਆਪ' ਉਮੀਦਵਾਰ ਮੀਤ ਹੇਅਰ ਦੀ ਜਿੱਤ ਵਿੱਚ ਵੱਡਾ ਯੋਗਦਾਨ- ਰਾਜਨ ਹੋਡਲਾ, ਪ੍ਰਧਾਨ ਆੜਤੀ ਐਸੋਸੀਏਸ਼ਨ,
Sunam, Sangrur | Jun 4, 2024 ਕੈਬਨਟ ਮੰਤਰੀ ਅਮਨ ਅਰੋੜਾ ਦਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਕੈਂਡੀਡੇਟ ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ਵਿੱਚ ਵੱਡਾ ਰੋਲ ਰਿਹਾ ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦੇ ਆੜਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਰਾਜਨ ਹੋਡਲਾ ਨੇ ਆੜਤੀਆਂ ਨਾਲ ਮਿਲ ਕੇ ਖੁਸ਼ੀ ਸਾਂਝੀ ਕਰਦੇ ਲੱਡੂ ਵੰਡੇ ਉਹਨਾਂ ਕਿਹਾ ਕਿ ਕੈਬਨਟ ਮੰਤਰੀ ਨੇ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ,