ਅੰਮ੍ਰਿਤਸਰ 2: ਅੰਮ੍ਰਿਤਸਰ: 2 ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਬੁਲਡੋਜ਼ਰ, ਪੁੱਡਾ ਦੀ ਵੱਡੀ ਕਾਰਵਾਈ
ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਪਿੰਡ ਪਾਖਰਪੁਰਾ ਅਤੇ ਦਿਆਲਪੁਰ ਵਿੱਚ ਗੈਰ-ਕਾਨੂੰਨੀ ਕਲੋਨੀਆਂ ਢਾਹੀਆਂ। ਪਾਪਰਾ ਐਕਟ ਤਹਿਤ ਨੋਟਿਸ ਦੇ ਬਾਵਜੂਦ ਉਸਾਰੀ ਜਾਰੀ ਰੱਖਣ 'ਤੇ ਹੋਈ ਕਾਰਵਾਈ। ਲੋਕਾਂ ਨੂੰ ਪਲਾਟ ਖਰੀਦਣ ਤੋਂ ਪਹਿਲਾਂ ਪੁੱਡਾ ਤੋਂ ਮਨਜ਼ੂਰੀ ਦੀ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ।