ਤਰਨਤਾਰਨ: ਕੱਦ ਗਿੱਲ ਕਲਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ: ਵਿਧਾਇਕ ਲਾਲਪੁਰਾ ਨੇ ਦਿਖਾਈ ਹਰੀ ਝੰਡੀ
ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਕੱਦ ਗਿੱਲ ਕਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਨੂੰ ਰਵਾਨਾ ਕੀਤਾ। ਸੰਗਤ ਸ੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਅਤੇ ਨੈਨਾ ਦੇਵੀ ਦੇ ਦਰਸ਼ਨ ਕਰੇਗੀ।