Public App Logo
Jansamasya
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
Breakingnews
Madhya_pradesh
Pmmodi
Rahulgandhi
Haryana
Sambalpur
Cyclone
���ादी
Crimenews
Karnataka
Bareilly
���प
Agra
Biharnews
Jodhpur
Fatehpur
Kanganaranaut
Amitshah
No video available

ਐਸਏਐਸ ਨਗਰ ਮੁਹਾਲੀ: ਸੈਕਟਰ 76 ਚ ਮੋਹਾਲੀ ਪ੍ਰੋਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਵਫਦ ਆਪਣੇ ਮਸਲਿਆਂ ਨੁੰ ਲੈ ਕੇ ਮਿਲਿਆ ਡੀਸੀ ਆਸ਼ਿਕਾ ਜੈਨ ਨੂੰ

ਸੈਕਟਰ 76 ਚ ਮੋਹਾਲੀ ਪ੍ਰੋਪਰਟੀ ਕੰਸਲਟੈਂਟ ਐਸੋਸੀਏਸ਼ਨ ਦਾ ਇੱਕ ਵਫਾਦ ਸੰਸਥਾ ਦੇ ਨਵੇਂ ਚੁਣੇ ਪ੍ਰਧਾਨ ਹਰਜਿੰਦਰ ਸਿੰਘ ਧਵਨ ਦੀ ਅਗਵਾਈ ਹੇਠ ਡੀਸੀ ਮੋਹਾਲੀ ਆਸ਼ਿਕਾ ਜੈਨ ਨੂੰ ਮਿਲਿਆ ਅਤੇ ਉਹਨਾਂ ਨੂੰ ਪ੍ਰੋਪਰਟੀ ਸਲਾਹਕਾਰਾਂ ਨੂੰ ਪੇਸ਼ ਮਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਇਹਨਾਂ ਦੇ ਹੱਲ ਲਈ ਲੁੜਿੰਦਾ ਕਾਰਵਾਈ ਕਰਨ ਦੀ ਮੰਗ ਕੀਤੀ