ਐਸਏਐਸ ਨਗਰ ਮੁਹਾਲੀ: ਮੋਹਾਲੀ ਫੇਜ਼ ਛੇ ਵਿਕੇ ਪੀਆਰਟੀਸੀ ਪਨਬਸ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਰੋਸ਼ ਮੁਜ਼ਾਰਾ
ਮੋਹਾਲੀ ਦੇ ਫੇਸ ਛੇ ਬੱਸ ਸਟੈਂਡ ਵਿਖੇ ਤਕਰੀਬਨ ਇਕ ਹਜ਼ਾਰ ਦੇ ਕਰੀਬ ਪੀਆਰਟੀਸੀ ਪਨ ਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸ਼ੁਰੂ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 2022 ਦੇ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਵਿਭਾਗ ਵਿੱਚੋਂ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਲਈ ਕਿਹਾ ਸੀ ਲੇਕਿਨ ਅਜੇ ਤੱਕ ਇਹਨਾਂ ਮੰਗਾਂ ਦੇ ਉੱਪਰ ਕੋ