ਨਕੋਦਰ: ਮਲਸੀਆਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਸ਼ੋਭਾ ਯਾਤਰਾ
ਮਲਸੀਆਂ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ। ਇਸ ਮੌਕੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਅਤੇ ਐਮ ਪੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।