ਪਟਿਆਲਾ: ਡੀਐਸਪੀ ਟਰੈਫਿਕ ਵੱਲੋਂ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਸ਼ਰਧਾਲੂਆਂ ਦੀ ਆਮਦ ਨੂੰ ਲੈ ਕੇ ਟਰੈਫਿਕ ਦੇ ਰੂਟ ਕੀਤੇ ਗਏ ਡਰਾਈਵਰਟ
ਨਵਰਾਤਿਆਂ ਨੂੰ ਲੈ ਕੇ ਡੀਐਸਪੀ ਟਰੈਫਿਕ ਕਰਨੈਲ ਸਿੰਘ ਵੱਲੋਂ ਪਟਿਆਲਾ ਦੇ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਆਮਦ ਨੂੰ ਲੈ ਕੇ ਟਰੈਫਿਕ ਦੇ ਰੂਟ ਡਾਈਵਰਟ ਕੀਤੇ ਗਏ ਨੇ ਅਤੇ ਇਕ ਰਸਤਾ ਬੰਦ ਕਰਕੇ ਵਨ ਵੇ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ।