Public App Logo
Jansamasya
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking
Aimim
Railway
Biharnews
Jodhpur
Fatehpur
Kanganaranaut
Amitshah
Meerut
Fire
Jhansi

ਮੁਕਤਸਰ: ਜ਼ਿਲ੍ਹਾ ਹੈਡਕੁਆਟਰ 'ਤੇ ਹੀ ਬਣਨਾ ਚਾਹੀਦਾ ਕ੍ਰਿਟੀਕਲ ਕੇਅਰ ਹੈਲਥ ਸੈਂਟਰ : ਬਲਜੀਤ ਕੌਰ, ਕੈਬਨਿਟ ਮੰਤਰੀ

Muktsar, Muktsar | Apr 5, 2025
ਸ਼੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਕੈਬਿਨਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਵੀ ਮੰਨਿਆ ਕਿ ਜਿਲਾ ਹੈਡ ਕੁਆਰਟਰ ਲਈ ਮਨਜ਼ੂਰ ਹੋਇਆ ਕ੍ਰਿਟੀਕਲ ਕੇਅਰ ਹੈਲਥ ਸੈਂਟਰ ਜ਼ਿਲ੍ਹਾ ਪੱਧਰ ਤੇ ਹੀ ਬਣਨਾ ਚਾਹੀਦਾ‌। ਕਿਉਂਕਿ ਗਿੱਦੜਬਾਹਾ ਵਿਖੇ ਸਬ ਡਿਵੀਜ਼ਨ ਪੱਧਰ ਦਾ ਹਸਪਤਾਲ ਹੈ ਜਦਕਿ ਜਿਲ੍ਹਾ ਪੱਧਰ ਤੇ ਬਣੇ ਹਸਪਤਾਲ ਵਿੱਚ ਸਹੂਲਤਾਂ ਬਹੁਤ ਜਿਆਦਾ ਹੁੰਦੀਆਂ ਨੇ। ਉਹ ਦੁਪਹਿਰ 12 ਵਜੇ ਡਿਪਟੀ ਕਮਿਸ਼ਨਰ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ