ਸਮਰਾਲਾ: ਕਬੱਡੀ ਖਿਲੜੀ ਦਾ ਗੋਲੀ ਮਾਰ ਕੇ ਕਤਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋ ਪਹੁੰਚੇ
ਕਬੱਡੀ ਖਿਲੜੀ ਦਾ ਗੋਲੀ ਮਾਰ ਕੇ ਕਤਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋ ਪਹੁੰਚੇ ਦੁੱਖ ਸਾਂਝਾ ਕਰ ਅੱਜ 7 ਵਜੇ ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਮਰਾਲਾ ਦੇ ਇੰਚਾਰਜ ਪਰਮਜੀਤ ਸਿੰਘ ਢਿੱਲੋ ਅੱਜ ਮ੍ਰਿਤਕ ਗੁਰਵਿੰਦਰ ਸਿੰਘ ਦੇ ਗ੍ਰਹਿ ਪਿੰਡ ਮਾਣਕੀ ਵਿਖੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਢਿੱਲੋ ਵੱਲੋਂ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਦੇ ਨਿੱਤ ਦਿਨ ਵ