ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਡਿਪਟੀ ਕਮਿਸ਼ਨਰ ਨੇ ਪਲਾਲੀ ਦੀ ਸੰਭਾਲ ਦੇ ਅਗਾਉ ਪ੍ਰਬੰਧਾਂ ਨੂੰ ਲੈਕੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ
Faridkot, Faridkot | Aug 26, 2025
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਜਿਲ੍ਹਾ ਫਰੀਦਕੋਟ ਦੇ 22 ਕਲੱਸਟਰਾਂ ਵਿੱਚ ਤੈਨਾਤ ਕੀਤੇ ਗਏ ਅਧਿਕਾਰੀਆਂ/ਕਰਮਚਾਰੀਆਂ, ਪਿੰਡਾਂ...