ਪਠਾਨਕੋਟ: ਪਿੰਡ ਕੋਟ ਭੱਟਿਆਂ ਵਿੱਚ ਦੋ ਹਥਿਆਰਬੰਦ ਸ਼ੱਕੀ ਵਿਅਕਤੀ ਦਿਖਣ ਤੋਂ ਬਾਅਦ ਪੁਲਿਸ ਨੇ ਇਲਾਕੇ ਵਿੱਚ ਬੀਐਸਐਫ ਦੇ ਨਾਲ ਚਲਾਇਆ ਸਰਚ ਆਪਰੇਸ਼ਨ
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਸੁਹੇਲ ਕਾਸਿਮ ਨੇ ਦੱਸਿਆ ਹੈ ਕਿ ਬੀਤੀ ਰਾਤ ਦੋ ਹਥਿਆਰਬੰਦੇ ਸਦੀਕ ਇੱਕ ਫਾਰਮ ਹਾਊਸ ਵਿੱਚ ਇੱਕ ਵਿਅਕਤੀ ਵੱਲੋਂ ਦੇਖੇ ਗਏ ਜਿਸ ਦੇ ਬਾਅਦ ਪੂਰੇ ਇਲਾਕੇ ਵਿੱਚ ਬੀਐਸਐਫ ਅਤੇ ਪੁਲਿਸ ਦੇ ਵੱਲੋਂ ਸਾਂਝੇ ਤੌਰ ਤੇ ਸਰਚ ਆਪਰੇਸ਼ਨ ਕੀਤਾ ਜਾ ਰਿਹਾ ਹੈ ਤਾਂ ਕਿ ਇਹਨਾਂ ਲੋਕਾਂ ਨੂੰ ਜਲਦ ਫੜਿਆ ਜਾ ਸਕੇ।