ਬਰਨਾਲਾ: ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਦੌਰਾਨ ਭਾਰੀ ਮੀਹ ਕਾਰਨ ਹੋਏ ਨੁਕਸਾਨ ਦਾ ਲਿਆ ਪ੍ਰਸ਼ਾਸਨ ਵੱਲੋਂ ਜਾਇਜਾ
ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪਿੰਡ ਤਾਜੋਕੇ ਵਿਖੇ ਗ੍ਰਾਮ ਸਭਾ ਇਜਲਾਸ ਕੀਤਾ ਗਿਆ । ਇਜਲਾਸ ਦੌਰਾਨ ਭਾਰੀ ਮੀਂਹ ਕਾਰਨ, ਖਰਾਬ ਮੌਸਮ, ਪਾਣੀ ਚੜਨ ਕਰਕੇ ਨੁਕਸਾਨੇ ਗਏ ਘਰਾਂ, ਫਸਲਾ ਆਦਿ ਦੀ ਪ੍ਰਸ਼ਾਸਨ ਵੱਲੋਂ ਸਾਰੀ ਜਾਣਕਾਰੀ ਇਕੱਠੀ ਕੀਤੀ ਗਈ ਤਾਂ ਕਿ ਫਾਰਮ ਭਰਾ ਕੇ ਬਣਦਾ ਮੁਆਵਜਾ ਲੋੜਵੰਦਾ ਨੂੰ ਜਲਦੀ ਦਿੱਤਾ ਜਾਵੇ।