ਸਮਰਾਲਾ: ਸਮਰਾਲਾ 'ਚ ਸਖੀ ਸਨਮਾਨ ਸਮਾਗਮ, ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਮਿਹਨਤ ਨੂੰ ਕੀਤਾ ਸਲਾਮ
ਸਮਰਾਲਾ ਵਿਖੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਖੀ ਸਨਮਾਨ ਸਮਾਗਮ ਦੌਰਾਨ ਸਨਮਾਨ ਰਾਸ਼ੀ ਯੋਜਨਾ ਵਿੱਚ ਯੋਗਦਾਨ ਪਾਉਣ ਵਾਲੀਆਂ ਸਖੀਆਂ ਦਾ ਸਨਮਾਨ ਕੀਤਾ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਹਰ ਸਖੀ ਦੀ ਮਿਹਨਤ ਨੂੰ ਸਲਾਮ ਕੀਤਾ ਗਿਆ।