ਪਟਿਆਲਾ: ਪਹਿਲੇ ਪ੍ਰਕਾਸ਼ ਪੁਰਬ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸ਼ੁਰੂ
ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੀ ਸ਼ੁਰੂਆਤ ਹੋਈ। ਭੋਗ ਸ਼ਨੀਵਾਰ ਸਵੇਰੇ 10 ਵਜੇ ਹੋਵੇਗਾ। ਧਾਰਮਿਕ ਸਮਾਗਮ ਵਿੱਚ ਹਜ਼ੂਰੀ ਰਾਗੀ-ਕੀਰਤਨੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।