ਨਵਾਂਸ਼ਹਿਰ: ਨਵਾਂਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ ਜਸਪ੍ਰੀਤ ਸਿੰਘ ਰੋਬੀ ਕੰਗ
ਆਮ ਆਦਮੀ ਪਾਰਟੀ ਨੇ ਨਵਾਂਸ਼ਹਿਰ ਤੋਂ ਜਸਪ੍ਰੀਤ ਸਿੰਘ ਰੋਬੀ ਕੰਗ ਨੂੰ ਉਮੀਦਵਾਰ ਐਲਾਨਿਆ। ਰੋਬੀ ਕੰਗ ਨੇ 2027 ਦੀਆਂ ਚੋਣਾਂ ਵਿੱਚ ਜਿੱਤ ਦਾ ਭਰੋਸਾ ਜਤਾਇਆ ਅਤੇ ਹਲਕੇ ਦੇ ਵਿਕਾਸ, ਸਿੱਖਿਆ ਤੇ ਸਿਹਤ ਸਹੂਲਤਾਂ ਨੂੰ ਆਪਣੀ ਪਹਿਲ ਦੱਸਿਆ।