ਧੂਰੀ: ਧੂਰੀ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਲੋਕਾਂ ਦੇ ਸੁਣੀਆਂ ਸਮੱਸਿਆਵਾਂ
Dhuri, Sangrur | Jul 28, 2025 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਧੂਰੀ ਤੋਂ ਵਿਧਾਇਕ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦੇ ਲਈ ਉਹਨਾਂ ਦੇ ਓਐਸਡੀ ਪਹੁੰਚੇ ਜਿੱਥੇ ਓਐਸਡੀ ਦੇ ਨਾਲ ਪ੍ਰਸ਼ਾਸਨ ਅਧਿਕਾਰੀ ਵੀ ਨਜ਼ਰ ਆਏ ਲੋਕਾਂ ਨੇ ਆਪਣੀਆਂ ਮੁਸ਼ਕਿਲਾਂ ਦੱਸੀਆਂ ਅਤੇ ਮੌਕੇ ਤੇ ਹੀ ਉਹਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਅਤੇ ਜੋ ਰਹਿ ਗਈਆਂ ਉਹਨਾਂ ਦੇ ਲਈ ਅਫਸਰਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ