ਸੰਗਰੂਰ: ਅਕਾਲ ਕਾਲਜ ਮਸਤ ਵਾਨਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਲਈ ਜਾਗਰੂਕਤਾ ਅਭਿਆਨ ਸ਼ੁਰੂ
ਅਕਾਲ ਕਾਲਜ ਮਸਤੂਆਨਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਜੋ ਕਿ ਪੁਨਰ ਗਠਿਤ ਕੀਤੀ ਜਾ ਰਹੀ ਹੈ ਉਸ ਦੇ ਸੰਬੰਧ ਵਿੱਚ ਅੱਜ ਇੱਕ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ ਜੋ ਕਿ ਤਿੰਨ ਰੋਜ਼ਾ ਚੱਲੇਗਾ ਵੱਖ-ਵੱਖ ਵਿਦਵਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਹੋਰ ਕਈ ਆਗੂ ਵੀ ਇੱਥੇ ਮੌਜੂਦ ਰਹੇ।