ਅੰਮ੍ਰਿਤਸਰ 2: ਜੰਡਿਆਲਾ ਗੁਰੂ: ਨਹਿਰ ਵਿੱਚੋਂ ਮਿਲੀ ਨੌਜਵਾਨ ਦੀ ਲਾਸ਼, ਮੋਟਰਸਾਈਕਲ ਵੀ ਬਰਾਮਦ
ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਨਹਿਰ ਵਿੱਚੋਂ ਨੌਜਵਾਨ ਪ੍ਰਭਸਿਮਰਨ ਸਿੰਘ ਦੀ ਲਾਸ਼ ਮਿਲੀ ਹੈ। ਮੌਕੇ ਤੋਂ ਉਸਦਾ ਮੋਟਰਸਾਈਕਲ ਅਤੇ ਪਰਸ ਬਰਾਮਦ ਹੋਇਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।