ਮਾਨਸਾ: ਹੜਾਂ ਨਾਲ ਹੋਏ ਨੁਕਸਾਨ ਦਾ ਫੌਰੀ ਮੁਆਵਜਾ ਦਵੇ ਪੰਜਾਬ ਸਰਕਾਰ ਜਗਜੀਤ ਸਿੰਘ ਧਲੇਵਾਂ
Mansa, Mansa | Sep 14, 2025 ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਭੀਖੀ ਬਲਾਕ ਦੇ ਜਰਨਲ ਸਕੱਤਰ ਜਗਜੀਤ ਸਿੰਘ ਧਲੇਵਾਂ ਨੇ ਕਿਹਾ ਕਿ ਪਿਛਲੇ ਦਿਨੀ ਹੋਈ ਬਰਸਾਤਾਂ ਕਾਰਨ ਅਤੇ ਹੜਾਂ ਦੀ ਮਾਰ ਹੇਠਾਂ ਆਉਣ ਵਾਲੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਫਸਲਾਂ ਘਰਾਂ ਅਤੇ ਵਪਾਰੀਆਂ ਦਾ ਨੁਕਸਾਨ ਹੋਇਆ ਹੈ ਪਰੰਤੂ ਅਜੇ ਤੱਕ ਸਰਕਾਰ ਵੱਲੋਂ ਯੋਗ ਮੁਆਵਜੇ ਦਾ ਐਲਾਨ ਨਹੀਂ ਕੀਤਾ ਗਿਆ ਉਥੇ ਉਹਨਾਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਸਰਕਾਰ ਵੱਲੋਂ ਯੋਗ ਮੁਆਵਜਾ ਜਾਰੀ ਕਰੇ ਸਰਕਾਰ