ਮੋਰਿੰਡਾ: ਸ੍ਰੀ ਚਮਕੌਰ ਸਾਹਿਬ: ਹਰਮੋਹਣ ਸਿੰਘ ਸੰਧੂ ਵੱਲੋਂ ਪਿੰਡਾਂ ਦਾ ਦੌਰਾ, ਸਰਕਾਰ 'ਤੇ ਸਾਧੇ ਨਿਸ਼ਾਨੇ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਮਾਈਨਿੰਗ, ਬਿਜਲੀ ਸੰਕਟ ਅਤੇ ਵਧ ਰਹੀਆਂ ਚੋਰੀਆਂ ਬਾਰੇ ਗੱਲ ਕੀਤੀ।