ਅੰਮ੍ਰਿਤਸਰ 2: ਅੰਮ੍ਰਿਤਸਰ: ਸਕੂਲੀ ਵਿਦਿਆਰਥਣ ਵੱਲੋਂ ਖ਼ੁਦਕੁਸ਼ੀ, ਪਰਿਵਾਰ ਨੇ ਮੈਡਮ 'ਤੇ ਲਗਾਏ ਗੰਭੀਰ ਦੋਸ਼
ਅੰਮ੍ਰਿਤਸਰ ਦੇ ਮਾਲਮੰਡੀ 'ਚ ਮੈਮੋਰੀਅਲ ਸਕੂਲ ਦੀ ਵਿਦਿਆਰਥਣ ਕੋਮਲ ਨੇ ਕੀਤੀ ਖ਼ੁਦਕੁਸ਼ੀ। ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਦੀ ਮੈਡਮ ਵੱਲੋਂ ਅਪਮਾਨਿਤ ਕੀਤੇ ਜਾਣ ਕਾਰਨ ਬੱਚੀ ਮਾਨਸਿਕ ਪ੍ਰੇਸ਼ਾਨ ਸੀ। ਪਰਿਵਾਰ ਵੱਲੋਂ ਸੜਕ 'ਤੇ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਜਾਂਚ ਜਾਰੀ ਹੈ।