ਹੁਸ਼ਿਆਰਪੁਰ: ਪਿੰਡ ਮੁਰਾਦਪੁਰ ਨੇੜੇ ਸਕੂਲ ਬੱਸ ਪਲਟੀ, ਸਾਰੇ ਬੱਚੇ ਸੁਰੱਖਿਅਤ
ਹੁਸ਼ਿਆਰਪੁਰ-ਦਸੂਹਾ ਮਾਰਗ 'ਤੇ ਪਿੰਡ ਮੁਰਾਦਪੁਰ ਨੇੜੇ ਸਕੂਲ ਬੱਸ ਖੇਤਾਂ ਵਿੱਚ ਪਲਟ ਗਈ। ਹਾਦਸੇ ਵਿੱਚ ਸਾਰੇ ਬੱਚੇ ਸੁਰੱਖਿਅਤ ਹਨ। ਲੋਕਾਂ ਦੀ ਮਦਦ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਗਿਆ, ਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ।