ਮੂਨਕ: ਥਾਣਾ ਖਨੋਰੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ
Moonak, Sangrur | Apr 15, 2025 ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਖਨੋਰੀ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 750 ਗ੍ਰਾਮ ਅਫੀਮ ਬਰਾਮਦ ਕੀਤੀ ਹੈ