ਫਰੀਦਕੋਟ: ਮਿੰਨੀ ਸਕੱਤਰੇਤ ਵਿਖੇ ਸਿਹਤ ਵਿਭਾਗ ਦੀ ਟੀਮ ਨੇ ਸਰਕਾਰੀ ਦਫਤਰਾਂ 'ਚ ਡੇਂਗੂ ਦੇ ਲਾਰਵੇ ਦੀ ਕੀਤੀ ਚੈਕਿੰਗ, ਕਰਮਚਾਰੀਆਂ ਨੂੰ ਕੀਤਾ ਜਾਗਰੂਕ
Faridkot, Faridkot | Sep 5, 2025
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਪੰਜਾਬ ਦੀ ਹਦਾਇਤਾਂ ਦੇ ਮੁਤਾਬਕ ਜਿਲ੍ਹਾ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਚਲਾਈ ਜਾਂਦੀ...