ਖਡੂਰ ਸਾਹਿਬ: 13 ਸਤੰਬਰ ਨੂੰ ਖਡੂਰ ਸਾਹਿਬ 'ਚ ਪੰਜਾਬ ਬਚਾਓ ਰੈਲੀ ਲਈ ਵੱਡੀ ਅਪੀਲ
ਬੀਬਾ ਰਮਨਦੀਪ ਕੌਰ ਨੇ ਖਡੂਰ ਸਾਹਿਬ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ 13 ਸਤੰਬਰ ਨੂੰ ਹੋਣ ਵਾਲੀ ਪੰਜਾਬ ਬਚਾਓ ਰੈਲੀ ਵਿੱਚ ਜ਼ੋਰਦਾਰ ਹਿੱਸਾ ਲੈਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ 'ਤੇ ਲੱਗੇ ਦੋਸ਼ਾਂ ਨੂੰ ਲੈ ਕੇ ਵੀ ਸਿਆਸੀ ਚਰਚਾ ਜਾਰੀ ਹੈ।