ਲੁਧਿਆਣਾ ਪੂਰਬੀ: ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਦੀ ਜਮੀਨ ਨੂੰ ਸਤਲੁਜ ਦਰਿਆ ਦਾ ਪਾਣੀ ਲਗਾ ਰਿਹਾ ਢਾਹ,
ਲੁਧਿਆਣਾ ਦੇ ਸਸਰਾਲੀ ਕਲੋਨੀ ਪਿੰਡ ਦੀ ਜਮੀਨ ਨੂੰ ਸਤਲੁਜ ਦਰਿਆ ਦਾ ਪਾਣੀ ਲਗਾ ਰਿਹਾ ਢਾਹ, ਅੱਜ ਸ਼ਾਮ 6 ਵਜੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੱਚਾਈ ਵਿਭਾਗ ਦੇ ਜੇਈ ਨੇ ਦੱਸਿਆ ਕਿ ਉਹਨਾਂ ਵੱਲੋਂ ਲਗਾਤਾਰ ਬੰਨ ਨੂੰ ਮਜਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਹਾਲਾਤ ਖਰਾਬ ਚੱਲ ਰਹੇ ਹਨ। ਪਿੰਡ ਦੇ ਲੋਕ ਵੀ ਕਾਫੀ ਪਰੇਸ਼ਾਨ ਦਿਖਾਈ ਦਿੱਤੇ ਉਹਨਾਂ ਨੇ ਕਿਹਾ ਬੇਸ਼ੱਕ ਫੌਜ ਮੌਕੇ ਤੇ ਪਹੁੰਚੀ ਹੋਈ ਹੈ। ਪਰ ਰੋਜ਼ਾਨਾ ਪਾਣੀ ਦਾ ਤੇਜ਼ ਵਹਾ ਜਮੀਨ ਨੂੰ ਆਪਣੀ