ਨਕੋਦਰ: ਸ਼ਾਹਕੋਟ: 2027 ਵਿਧਾਨ ਸਭਾ ਚੋਣਾਂ ਲਈ ਬਲਵੀਰ ਸਿੰਘ ਪਾਲਾ ਜਲਾਲਪੁਰ ਦੀਆਂ ਤਿਆਰੀਆਂ ਤੇਜ਼
ਸ਼ਾਹਕੋਟ ਦੇ ਹਲਕਾ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ।