ਫਿਲੌਰ: ਥਾਣਾ ਗੁਰਾਇਆ ਦੀ ਪੁਲਿਸ ਨੇ ਗੁਰਾਇਆ ਨਾਕੇਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ 105 ਨਸ਼ੀਲੀਆਂ ਗੋਲੀਆਂ ਤੇ 10 ਗ੍ਰਾਮ ਹੀਰੋਇਨ ਸਨੇਹ ਕੀਤਾ ਗ੍ਰਿਫਤਾ
ਪ੍ਰੈਸ ਵਾਰਤਾ ਕਰਦਿਆਂ ਗੁਰਾਇਆ ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਨਸ਼ਾ ਤਸਕਰ ਜੋ ਕਿ ਜਮਾਨਤ ਤੇ ਬਾਹਰ ਆਇਆ ਹੈ। ਤੇ ਫਿਰ ਤੋਂ ਨਸ਼ਾ ਵੇਚ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰ ਉਸ ਦੇ ਕੋਲੋਂ 105 ਨਸ਼ੀਲੀਆਂ ਗੋਲੀਆਂ ਤੇ 10 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ। ਫੜੇ ਗਏ ਆਰੋਪੀ ਦੀ ਪਹਿਚਾਨ ਚਰਨਜੀਤ ਸਿੰਘ ਵਜੋਂ ਹੋਈ ਹੈ।