ਰਾਮਪੁਰਾ ਫੂਲ: ਭਗਤਾ ਭਾਈ ਕਾ: ਅਗਰਵਾਲ ਧਰਮਸ਼ਾਲਾ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ
ਭਗਤਾ ਭਾਈ ਕਾ ਦੀ ਅਗਰਵਾਲ ਧਰਮਸ਼ਾਲਾ ਵਿਖੇ ਸਵਾਮੀ ਰਾਮ ਤੀਰਥ ਜੀ ਜਲਾਲ ਵਾਲਿਆਂ ਵੱਲੋਂ ਸ੍ਰੀਮਦ ਭਾਗਵਤ ਕਥਾ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।