ਬਰਨਾਲਾ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਐੱਸਸੀ ਭਾਈਚਾਰੇ ਨਾਲ ਸਬੰਧਿਤ 4727 ਵਿਅਕਤੀਆਂ ਦਾ 67.84 ਕਰੋੜ ਦਾ ਕਰਜ਼ਾ ਮੁਆਫ਼: MLA ਕੁਲਵੰਤ ਸਿੰਘ ਪੰਡੋਰੀ
Barnala, Barnala | Jul 17, 2025
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰਜ਼ਾ ਲੈਣ ਵਾਲੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਅਕਤੀਆਂ ਨੂੰ ਵੱਡੀ...