ਸੰਗਰੂਰ: ਗ਼ਦਰ ਮੈਮੋਰੀਅਲ ਭਵਨ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜੋਨਲ ਪੱਧਰੀ ਵੱਧਵੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ
ਅੱਜ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜੋਨਲ ਪੱਧਰੀ ਵੱਧਵੀ ਮੀਟਿੰਗ ਗਦਰ ਮੇਮੋਰੀਅਲ ਭਵਨ ਸੰਗਰੂਰ ਵਿਖੇ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਜਿਸ ਅਨੁਸਾਰ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਦਾ ਵਿਸਥਾਰ ਕਰਨ, ਆਉਣ ਵਾਲੀਆਂ ਪੰਚਾਇਤੀ ਜਮੀਨ ਦੀ ਬੋਲੀਆਂ ਲਈ ਵੱਖ ਵੱਖ ਪਿੰਡਾਂ ਵਿੱਚ ਜਾਣ ਦੀ ਵਿਉਂਤਬੰਦੀ ਕੀਤੀ ਗਈ। ਅਤੇ ਜੋਨਲ ਪੱਧਰੀ ਟੀਮ ਵਿੱਚ ਅਹੁਦੇਦਾਰੀਆਂ ਦੀ ਮੁੜ ਵੰਡ ਕੀਤੀ ਗਈ।