ਧਰਮਕੋਟ: ਧਰਮਕੋਟ ਨਦੀ ਕੇ ਲੰਘਦੇ ਸਤਲੁਜ ਦਰਿਆ ਵਿੱਚ ਹੜ ਪ੍ਰਭਾਵਿਤ ਲੋਕਾਂ ਦੀ ਸਿਹਤ ਦਾ ਧਿਆਨ ਰੱਖਣ ਲਈ 24 ਘੰਟੇ ਕੰਮ ਕਰ ਰਹੀਆਂ ਨੇ ਟੀਮਾਂ
Dharamkot, Moga | Aug 29, 2025
ਧਰਮਕੋਟ ਨਜ਼ਦੀਕ ਲੰਘਦੇ ਸਤਲੁਜ ਦਰਿਆ ਵਿੱਚ ਹੜ ਆਉਣ ਕਾਰਨ ਪੀੜਿਤ ਲੋਕਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਸਿਹਤ ਵਿਭਾਗ ਮੋਗਾ ਦੀਆਂ ਟੀਮਾਂ ਕਰ ਰਹੀਆਂ...