ਪਠਾਨਕੋਟ: ਪਿਛਲੇ ਤਿੰਨ ਮਹੀਨੇ ਤੋਂ ਪਾਣੀ ਨਾ ਆਉਣ ਤੋਂ ਨਾਰਾਜ਼ ਸੈਲੀ ਕੁੱਲੀਆਂ ਤੇ ਲੋਕਾਂ ਨੇ ਪ੍ਰਸ਼ਾਸਨ ਖਿਲਾਫ ਕੀਤਾ ਰੋਸ ਪ੍ਰਦਰਸ਼ਨ
ਪਿਛਲੇ ਤਿੰਨ ਮਹੀਨੇ ਤੋਂ ਸੈਲੀ ਕੁੱਲੀਆਂ ਦੇ ਵਿੱਚ ਪਾਣੀ ਦੀ ਸਮੱਸਿਆ ਤੋਂ ਲੋਕ ਪਰੇਸ਼ਾਨ ਹਨ ਜਿਸ ਦੇ ਚਲਦੇ ਅੱਜ ਉਹਨਾਂ ਦੇ ਵੱਲੋਂ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਹੈ ਕਿ ਪਿਛਲੇ ਤਿੰਨ ਮਹੀਨੇ ਤੋਂ ਪਾਣੀ ਦੀ ਸਮੱਸਿਆ ਆ ਰਹੀ ਹੈ ਪਰ ਪ੍ਰਸ਼ਾਸਨ ਦੇ ਇਸ ਪਾਸੇ ਕੋਈ ਧਿਆਨ ਨਹੀਂ ਹੈ ਜਿਸ ਦੇ ਚਲਦੇ ਇਹ ਰੋਜ ਪ੍ਰਦਰਸ਼ਨ ਕੀਤਾ ਗਿਆ।।