ਜਲਾਲਾਬਾਦ: ਜਲਾਲਾਬਾਦ ਦੀ ਦਾਣਾ ਮੰਡੀ ਵਿਖੇ ਪ੍ਰਵਾਸੀ ਮਜ਼ਦੂਰਾਂ ਖਿਲਾਫ ਵੀਡਿਉ ਵਾਇਰਲ, ਡੀਐਸਪੀ ਨੇ ਦਿੱਤਾ ਸਪਸ਼ਟੀਕਰਨ
ਜਲਾਲਾਬਾਦ ਦੀ ਦਾਣਾ ਮੰਡੀ ਤੋਂ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ । ਜਿਸ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਖਿਲਾਫ ਬੋਲਿਆ ਗਿਆ । ਹਾਲਾਂਕਿ ਇਹ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਹੁਣ ਡੀਐਸਪੀ ਜਲਾਲਾਬਾਦ ਜਤਿੰਦਰ ਸਿੰਘ ਗਿੱਲ ਦਾ ਬਿਆਨ ਸਾਹਮਣੇ ਆਇਆ ਹੈ । ਜਿਨਾਂ ਨੇ ਸਪਸ਼ਟੀਕਰਨ ਦਿੱਤਾ ਤੇ ਕਿਹਾ ਕਿ ਮਾਮਲੇ ਨੂੰ ਸੁਲਝਾ ਦਿੱਤਾ ਗਿਆ।