ਫਰੀਦਕੋਟ: ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੇ ਪੁਲਿਸ ਨੇ ਕਾਨੂੰਨ ਵਿਵਸਥਾ ਬਣਾਏ ਰੱਖਣ ਵਾਸਤੇ ਕੀਤੀ ਸਰਚ,ਵਹੀਕਲਾਂ ਦੀ ਵੀ ਕੀਤੀ ਪੜਤਾਲ
Faridkot, Faridkot | Sep 10, 2025
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਜਿਲ੍ਹੇ ਵਿੱਚ ਅਮਨ-ਚੈਨ ਅਤੇ...