ਖੰਨਾ: ਥਾਣਾ ਸਮਰਾਲਾ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਵਿਆਕਤੀ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
ਥਾਣਾ ਸਮਰਾਲਾ ਵਿਖੇ ਤਇਨਾਤ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਂ ਪੁਲਿਸ ਚੌਂਕੀ ਬਰਧਾਲਾਂ ਦੇ ਅੱਗੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ਤੇ ਰੋਕਿਆ ਅਤੇ ਉਸਦੇ ਕੋਲੋਂ ਹੈਰੋਇਨ ਬਰਾਮਦ ਹੋਈ ਜਿਸ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।