ਮੁਕਤਸਰ: ਅਬੋਹਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ ਲਿਫਟਿੰਗ ਦੀ ਢਿੱਲੀ ਪ੍ਰਕਿਰਿਆ ਦੇ ਵਿਰੋਧ ਵਿੱਚ ਮਜ਼ਦੂਰਾਂ ਵੱਲੋਂ ਧਰਨਾ
<nis:link nis:type=tag nis:id=jansamasya nis:value=jansamasya nis:enabled=true nis:link/>
ਸ੍ਰੀ ਮੁਕਤਸਰ ਸਾਹਿਬ ਦੀ ਨਵੀਂ ਦਾਣਾ ਮੰਡੀ ਵਿਖੇ ਖ੍ਰੀਦੀ ਗਈ ਕਣਕ ਦੀ ਚੱਲ ਰਹੀ ਢਿੱਲੀ ਲਿਫਟਿੰਗ ਦੇ ਵਿਰੋਧ ਵਿੱਚ ਮਜ਼ਦੂਰਾਂ ਵੱਲੋਂ ਹੜਤਾਲ ਕਰਦੇ ਹੋਏ ਧਰਨਾ ਦਿੱਤਾ ਗਿਆ। ਹਾਲਾਂਕਿ ਦੁਪਹਿਰ ਕਰੀਬ 2 ਵਜ਼ੇ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਰਜੀਤ ਸਿੰਘ ਸੰਧੂ ਵੱਲੋਂ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਗਿਆ। ਜਦਕਿ ਮਜ਼ਦੂਰਾਂ ਨੇ ਕਿਹਾ ਹੈ ਕਿ ਢਿੱਲੀ ਲਿਫਟਿੰਗ ਦੇ ਚੱਲਦਿਆਂ ਉਹਨਾਂ ਨੂੰ ਆਰਥਿਕ ਨੁਕਸਾਨ ਹੋ ਰਿਹਾ