ਮਲੋਟ: ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪਿੰਡ ਔਲਖ ਵਿਖੇ ਹੋਈ ਮੀਟਿੰਗ, ਵਿਸ਼ੇਸ਼ ਤੌਰ ਤੇ ਪਹੁੰਚੇ ਸੂਬਾ ਪ੍ਰਧਾਨ
Malout, Muktsar | Aug 22, 2024 ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸਰਕਲ ਔਲਖ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੀਟਿੰਗ ਅੱਜ ਪਿੰਡ ਔਲਖ ਵਿਖੇ ਬਲਾਕ ਮਲੋਟ ਦੀ ਪ੍ਰਧਾਨ ਕਿਰਨਜੀਤ ਕੌਰ ਭੰਗਚੜੀ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ।