ਤਰਨਤਾਰਨ: ਮਾਣੋਚਾਹਲ: ਕਈ ਪਰਿਵਾਰਾਂ ਨੇ ਛੱਡਿਆ ਪੁਰਾਣੀਆਂ ਪਾਰਟੀਆਂ ਦਾ ਸਾਥ, ਕਾਂਗਰਸ ਵਿੱਚ ਹੋਏ ਸ਼ਾਮਲ
ਖਡੂਰ ਸਾਹਿਬ ਹਲਕੇ ਦੇ ਪਿੰਡ ਮਾਣੋਚਾਹਲ ਵਿਖੇ ਕਈ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਭ ਦਾ ਪਾਰਟੀ ਵਿੱਚ ਸਵਾਗਤ ਕੀਤਾ।