ਨਕੋਦਰ: ਟਿਮੀ ਚਾਵਲਾ ਦੇ ਪਰਿਵਾਰ ਨੂੰ ਮਿਲੇ ਸਚਿਨ ਪਾਇਲਟ ਅਤੇ ਪ੍ਰਗਟ ਸਿੰਘ
ਨਕੋਦਰ ਵਿਖੇ ਕੱਪੜਾ ਵਪਾਰੀ ਟਿਮੀ ਚਾਵਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਕਾਂਗਰਸ ਦੇ ਪੰਜਾਬ ਪ੍ਰਭਾਰੀ ਸਚਿਨ ਪਾਇਲਟ ਅਤੇ ਪ੍ਰਧਾਨ ਪ੍ਰਗਟ ਸਿੰਘ ਪਹੁੰਚੇ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਡਾ. ਨਵਜੋਤ ਸਿੰਘ ਦਾਹੀਆ ਵੀ ਹਾਜ਼ਰ ਸਨ।