ਸੁਨਾਮ: ਡੈਂਟਲ ਕਾਲਜ ਸੁਨਾਮ 'ਚ ਬਾਬੂ ਭਗਵਾਨ ਦਾਸ ਅਰੋੜਾ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਏ ਗਏ ਭੋਗ ਤੇ ਡੈਂਟਲ ਮੈਡੀਕਲ ਕੈਂਪ ਦਾ ਆਯੋਜਨ
Sunam, Sangrur | Jul 4, 2024 ਕੈਬਨਟ ਮੰਤਰੀ ਅਮਨ ਅਰੋੜਾ ਦੇ ਸਵਰਗੀਆ ਪਿਤਾ ਬਾਬੂ ਭਗਵਾਨ ਦਾਸ ਅਰੋੜਾ ਸਾਬਕਾ ਮੰਤਰੀ ਪੰਜਾਬ ਦੀ ਯਾਦ ਵਿੱਚ ਅੱਜ ਉਹਨਾਂ ਦੀ 24 ਵੀ ਬਰਸੀ ਮੌਕੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਸੁਨਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸਹੀ ਡੈਂਟਲ ਅਤੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਲਗਵਾਈ,