ਸੰਗਰੂਰ: ਸੰਗਰੂਰ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਸਥਾਨਕ ਵਾਸੀਆਂ ਨਾਲ ਅਹਿਮ ਮੁੱਦਿਆਂ ਤੇ ਕੀਤੀ ਮੀਟਿੰਗ,
ਸੰਗਰੂਰ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਸਥਾਨਕ ਵਾਸੀਆਂ ਨਾਲ ਅਹਿਮ ਮੁੱਦਿਆਂ ਤੇ ਕੀਤੀ ਮੀਟਿੰਗ, ਸੰਗਰੂਰ ਵਿਖੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਸਥਾਨਕ ਵਾਸੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੁੱਦਿਆਂ ਉੱਪਰ ਗੱਲਾਂ ਸਾਂਝੀਆਂ ਕੀਤੀਆਂ ਉਹਨਾਂ ਨੇ ਆਪਣੇ ਫੇਸਬੁਕ ਪੇਜ ਤੇ ਰਾਤ ਕਰੀਬ 9 ਵਜੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ ਸਥਾਨਕ ਵਾਸੀਆਂ ਦੇ ਨਜ਼ਰੀਏ ਤੋਂ ਜਦੋਂ ਪੰਜਾਬ ਦੇ ਮੁੱਦਿਆਂ ਨੂੰ ਸੁਣਦਾ ਹਾਂ ਤਾਂ ਪਤਾ ਲੱਗਦਾ ਹੈ ਕਿ ਸਾਡੇ ਲੋਕ ਪੰਜਾਬ ਪ