ਤਲਵੰਡੀ ਭਾਈ ਫਲਾਈ ਓਵਰ ਦੇ ਥੱਲੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 10 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕੀਤਾ ਕਾਬੂ ਅੱਜ ਸ਼ਾਮ 6 ਵਜੇ ਦੇ ਕਰੀਬ ਮਿਲੀ ਜਾਣਕਾਰੀ ਅਨੁਸਾਰ ਮੁੱਖ ਅਫਸਰ ਗੁਰਜੰਟ ਸਿੰਘ ਸਮੇਤ ਸਾਥੀ ਕਰਮਚਾਰੀ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਫਲਾਈ ਓਵਰ ਦੇ ਥੱਲੇ ਨਾਕਾਬੰਦੀ ਕੀਤੀ ਹੋਈ ਸੀ ਨਾਕਾਬੰਦੀ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਗੁਰਦੇਵ ਸਿੰਘ ਉਰਫ ਦੇਬੂ ਹੈਰੋਇਨ ਵੇਚਣ ਦਾ ਆਦੀ ਹੈ।