ਮੋਗਾ: ਮੋਗਾ ਦੇ ਕੋਟਕਪੂਰਾ ਬਾਈਪਾਸ ਤੇ ਪੁਲਿਸ ਵੱਲੋਂ ਨਾਕਾ ਲਗਾ ਕੇ ਕੀਤੀ ਗਈ ਚੈਕਿੰਗ
ਚੋਣਾਂ ਦੇ ਮੱਦੇ ਨਜ਼ਰ ਪੁਲਿਸ ਵੱਲੋਂ ਜਗ੍ਹਾ ਜਗ੍ਹਾ ਤੇ ਲਗਾ ਕੇ ਨਾਕੇ ਕੀਤੀ ਜਾ ਰਹੀ ਹੈ ਚੈਕਿੰਗ ਅੱਜ ਕੋਟਕਪੂਰਾ ਬਾਈਪਾਸ ਤੇ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ ਜਿਸ ਤੇ ਆਉਂਦੇ ਜਾਂਦੇ ਗੱਡੀਆਂ ਦੀ ਚੈਕਿੰਗ ਕੀਤੀ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਅਗਰ ਤੁਹਾਡੀ ਨਿਗਹਾ ਦੇ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਆਉਂਦਾ ਹੈ ਤਾਂ ਪੁਲਿਸ ਨੂੰ ਸੰਪਰਕ ਕੀਤਾ ਜਾਵੇ