Public App Logo
Jansamasya
News
���ुलिस
Bjp
National
Bihar
India
Congress
Modi
Delhi
Viral
Jharkhand
���ेट्रोल
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
Agra
Breaking

ਮੁਕਤਸਰ: ਥਾਣਾ ਕਬਰਵਾਲਾ ਪੁਲਿਸ ਨੇ ਇੱਕ ਨੌਜਵਾਨ ਨੂੰ 285 ਨਸ਼ੀਲੀ ਗੋਲੀਆਂ ਦੇ ਨਾਲ ਕੀਤਾ ਕਾਬੂ

Muktsar, Muktsar | Apr 2, 2025
ਥਾਣਾ ਕਬਰਵਾਲਾ ਪੁਲਿਸ ਨੇ ਪਿੰਡ ਮਿੱਡਾ ਦੇ ਕੋਲ ਇੱਕ ਨੌਜਵਾਨ ਨੂੰ 285 ਨਸ਼ੀਲੀ ਗੋਲੀਆਂ ਸਮੇਤ ਕਾਬੂ ਕੀਤਾ। ਦੁਪਹਿਰ ਕਰੀਬ 2ੋ ਵਜੇ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ਼ ਕਰ ਲਿਆ। ਥਾਣਾ ਕਬਰਵਾਲਾ ਪੁਲਿਸ ਦੇ ਸਹਾਇਕ ਇੰਸਪੈਕਟਰ ਰਾਜਦਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਪਹਿਚਾਨ ਜਗਮੀਤ ਸਿੰਘ ਉਰਫ਼ ਭੋਲਾ ਨਿਵਾਸੀ ਪਿੰਡ ਮਿੱਡਾ ਦੇ ਤੌਰ ਤੇ ਹੋਈ ਹੈ।

MORE NEWS